Duration 10:9

GURU JI NE IK BAAZ NU BATERE DA MAAS KYON KHWAYA | ਗੁਰੂ ਜੀ ਨੇ ਇਕ ਬਾਜ਼ ਨੂੰ ਬਟੇਰੇ ਦਾ ਮਾਸ ਕਿਓਂ ਖਵਾਇਆ

5 504 watched
0
131
Published 8 Nov 2021

#Anmolkatha #mathomurari #ANMOLHEERA #gurunanakdev #gurbani #katha GURBANI VEECHAR | अनमोल कथा ਕਥਾ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਅਤੀ ਸਤਿਕਾਰਯੋਗ ਸਾਧ ਸੰਗਤ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਇਹ ਕਥਾ ਦਾਸ ਵਲੋਂ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਵਿੱਚੋ ਕੀਤੀ ਜਾ ਰਹੀ ਹੈ , ਸਭ ਤੋਂ ਪਹਿਲਾ ਇਹ ਕਥਾ ਭਾਈ ਬਾਲਾ ਜੀ ਨੇ ਗੁਰੂ ਅੰਗਦ ਦੇਵ ਸਾਹਿਬ ਜੀ ਨੂੰ ਸਰਵਣ ਕਰਵਾਈ ਅਤੇ ਭਾਈ ਬਾਲਾ ਜੀ ਦੀ ਜਨਮਸਾਖੀ ਵਿਚ ਅੰਕਿਤ ਕੀਤੀ ਗਈ ,ਉਪ੍ਰੰਤ ਬਾਬਾ ਬੁੱਢਾ ਜੀ ਤੋਂ ਓਹਨਾ ਦੇ ਸਪੁੱਤਰ ਭਾਈ ਭਾਣਾ ਜੀ ਫੇਰ ਭਾਈ ਸਰਵਣ ਜੀ ਫੇਰ ਭਾਈ ਜਲਾਲ ਜੀ ਫੇਰ ਭਾਈ ਝੰਡਾ ਜੀ ਫੇਰ ਭਾਈ ਗੁਰਦਿੱਤਾ ਜੀ ਫੇਰ ਭਾਈ ਰਾਮਕੋਇਰ ਜੀ ਤੇ ਫੇਰ ਅੰਤ ਵਿਚ ਕਵੀ ਭਾਈ ਸੰਤੋਖ ਸਿੰਘ ਜੀ ਕੋਲ ਆਈ , ਭਾਈ ਰਾਮਕੋਇਰ ਜੀ ਗੁਰੂ ਗੋਬਿੰਦ ਸਿੰਘ ਜੀ ਨਾਲ ਵਿਚਰਦੇ ਸਨ ਅਤੇ ਓਹਨਾ ਨਾਲ ਵਾਰਤਾਲਾਪ ਕਰਦੇ ਹੁੰਦੇ ਸਨ ਅਤੇ ਹਮੇਸ਼ਾ ਬ੍ਰਹਮਗਿਆਨ ਦੀ ਅਵਸਥਾ ਵਿਚ ਰਹਿੰਦੇ ਸਨ , ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੀ ਕਥਾ ਲਗਭਗ ੫੦੦ ਸ਼ਿਰੋਮਣੀ ਕਮੇਟੀ ਦੇ ਗੁਰੂਦਵਾਰਿਆਂ ਦੇ ਵਿਚ ਨਿਰੰਤਰ ੩੦੦ ਸਾਲ ਤੋਂ ਚਲ ਰਹੀ ਹੈ ਅਤੇ ਪ੍ਰਮਾਣਿਤ ਹੈ , ਆਓ ਸਾਰੇ ਇਸ ਅਮੁਲਕੁ ਖ਼ਜ਼ਾਨੇ ਵਿੱਚੋ ਕਥਾ ਸੁਣਕੇ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ ਅਤੇ ਆਪਣਾ ਜਨਮ ਸਫਲ ਕਰੀਏ ਜੀ, ਧੰਨਵਾਦ ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ For Suraj Parkash Granth Katha follow this link below : /watch/uFg3aF3 ... NON COPYRIGHT IMAGES FROM www.pexel.com For Suraj Parkash Granth Katha follow this link : /watch/jq6FwDuH_hz-I9lIwrO2qwcbBE3wV9t6LP=tsil&M5WGOyuFg3aFF This channel STRICTLY deals with religious stories of sikh history . All Rights are reserved with anmol katha channel No copyrighted photo or video is used in any of the videos . Guidence Satkaryog Giani Thakur Singh ji and ashirwad Baba Kulwant Singh ji and Giani Sant Singh Maskeen ji Blessings - Kalgidhar paatshah Guru Gobind Singh ji And Mata Sahib kaur ji Special Thanks to Bhai Pinderpal Singh ji Bhai Harjinder Singh ji

Category

Show more

Comments - 20